26 ਜੂਨ ਪੰਜਾਬ ਮੌਸਮ ਦੇਖੋ ਵੀਡੀਓ

 ਕਈ ਦਿਨਾਂ ਤੋਂ ਅਸੀਂ ਦੇਖ ਰਹੇ ਹਾਂ ਕਿ ਪੰਜਾਬ ਦੇ ਅੰਦਰ ਤੇ ਪੰਜਾਬ ਦੇ ਨਾਲ ਲੱਗਦੇ ਕਈ ਰਾਜਾਂ ਦੇ ਵਿੱਚ ਗਰਮੀ ਬਹੁਤ ਜ਼ਿਆਦਾ ਪੈ ਰਹੀ ਹੈ ਜਿਸ ਕਰਕੇ ਲੋਕਾਂ ਦਾ ਬਾਹਰ ਨਿਕਲਣਾ ਮੁਸ਼ਕਿਲ ਹੋ ਚੁੱਕਿਆ ਹੈ ਪਰ ਹੁਣ ਤੁਹਾਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ ।

ਮੌਸਮ ਵਿਭਾਗ ਦੁਆਰਾ ਦੱਸਿਆ ਜਾ ਰਿਹਾ ਹੈ ਕਿ ਅਗਲੇ ਕੁਝ ਘੰਟਿਆਂ ਦੇ ਵਿੱਚ ਪੰਜਾਬ ਦੇ ਅੰਦਰ ਅਤੇ ਪੰਜਾਬ ਦੇ ਬਾਹਰ ਕਈ ਸੂਬਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਜਿਸ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੇਗੀ ਤੇ ਅਸੀਂ ਸਭ ਜਾਣਦੇ ਹੀ ਹਾਂ ਕਿ ਪੰਜਾਬ ਦੇ ਅੰਦਰ ਝੋਨਾ ਲਗਾਉਣ ਦੀ ਪ੍ਰਤੀਕ੍ਰਿਆ ਚਾਲੂ ਹੈ ।


ਜਿਸ ਕਰਕੇ ਕਿਸਾਨਾਂ ਨੂੰ ਪਾਣੀ ਦੀ ਲੋੜ ਹੁੰਦੀ ਹੈ ਮੌਸਮ ਵਿਭਾਗ ਦਾ ਦੱਸਣਾ ਹੈ ਕਿ ਪੰਜਾਬ ਦੇ ਅੰਦਰ ਕੁਝ ਘੰਟਿਆਂ ਦੇ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਭਾਰਤ ਦੇ ਕਈ ਸੂਬਿਆਂ ਦੇ ਵਿੱਚ ਬਹੁਤ ਜ਼ਿਆਦਾ ਮੀਂਹ ਪੈ ਚੁੱਕਿਆ ਹੈ ਜਿਸ ਕਰਕੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਜ਼ਰੂਰ ਕਰੋ ਅਤੇ ਕੁਮੈਂਟ ਜ਼ਰੂਰ ਕਰੋ ਅਤੇ ਪੇਜ ਫੋਲੋ ਕਰੋ ਧੰਨਵਾਦ।।

Comments