29 ਜੂਨ ਨੂੰ ਦੁਪਹਿਰ ਦਾ ਮੌਸਮ, ਪੈ ਸਕਦਾ ਹੈ ਇਹਨਾਂ ਇਲਾਕਿਆਂ ਦੇ ਵਿੱਚ ਮੀਂਹ
ਕਈ ਦਿਨਾਂ ਤੋਂ ਪੰਜਾਬ ਦੇ ਲੋਕਾਂ ਦਾ ਗਰਮੀ ਨੇ ਬਹੁਤ ਜ਼ਿਆਦਾ ਬੁਰਾ ਹਾਲ ਕਰ ਦਿੱਤਾ ਹੈ ਜਿਸ ਕਰਕੇ ਪੰਜਾਬ ਦੇ ਲੋਕ ਬਹੁਤ ਪਰੇਸ਼ਾਨ ਹੋ ਰਹੇ ਹਨ ਤੇ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਪੰਜਾਬ ਦੇ ਅੰਦਰ ਗਰਮੀ ਏਨੀ ਜ਼ਿਆਦਾ ਪੈ ਰਹੀ ਹੈ ਕਿ ਲੋਕਾਂ ਦਾ ਆਪਣੇ ਘਰ ਦੇ ਅੰਦਰ ਰਹਿਣਾ ਵੀ ਮੁਸ਼ਕਲ ਹੋ ਚੁੱਕਿਆ ਹੈ
ਪਰ ਹੁਣੇ ਹੁਣੇ ਇਕ ਖ਼ਬਰ ਨਿਕਲ ਕੇ ਆ ਰਹੀ ਹੈ ਕਿ ਪੰਜਾਬ ਦੇ ਅੰਦਰ ਗਰਮੀ ਤੋਂ ਰਾਹਤ ਮਿਲ ਸਕਦੀ ਹੈ ਪੰਜਾਬ ਦੇ ਮੌਸਮ ਵਿਭਾਗ ਵੱਲੋਂ ਇਕ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ ਕਿ ਪੰਜਾਬ ਦੇ ਅੰਦਰ ਕੁਝ ਘੰਟਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਮੌਸਮ ਵਿਭਾਗ ਦਾ ਦਸਣਾ ਹੈ ਕਿ ਪੰਜਾਬ ਦੇ ਅੰਦਰ ਇਹ ਮੀਹ ਕਈ ਜ਼ਿਲ੍ਹਿਆਂ ਦੇ ਵਿੱਚ ਪੈ ਸਕਦਾ ਹੈ
ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਬਹੁਤ ਰਾਹਤ ਮਿਲੇ ਗਈ ਕਿਉਂਕਿ ਅਸੀਂ ਸਭ ਜਾਣਦੇ ਹੀ ਹਾਂ ਕਿ ਪੰਜਾਬ ਦੇ ਅੰਦਰ ਗਰਮੀ ਦੇ ਨਾਲ ਲੋਕਾਂ ਦਾ ਬੁਰਾ ਹਾਲ ਹੋਇਆ ਤੇ ਪੰਜਾਬ ਦੇ ਅੰਦਰ ਹੁਣ ਝੋਨੇ ਦਾ ਸੀਜ਼ਨ ਵੀ ਚੱਲ ਰਿਹਾ ਹੈ ਜਿਸ ਕਰਕੇ ਕਿਸਾਨਾਂ ਨੂੰ ਪਾਣੀ ਦੀ ਬਹੁਤ ਲੋੜ ਹੈ ਜਿਸ ਕਰਕੇ ਪੰਜਾਬ ਦੇ ਲੋਕਾਂ ਨੂੰ ਮੀਂਹ ਦੀ ਬਹੁਤ ਜਾਦਾ ਹੈ ਲੋੜ ਹੈ
ਹੁਣ ਇਹ ਜਾਣਕਾਰੀ ਨੂੰ ਸੋਸ਼ਲ ਮੀਡੀਆ ਦੇ ਉਤੇ ਬਹੁਤ ਜ਼ਿਆਦਾ ਦੇਖਿਆ ਜਾ ਰਿਹਾ ਹੈ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓਜ਼ ਅਤੇ ਜਾਣਕਾਰੀ ਅਸੀਂ ਤੁਹਾਡੇ ਲਈ ਲੈ ਕੇ ਆਉਂਦੇ ਰਹਿੰਦੇ ਹਾਂ ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਚੰਗੀ ਲੱਗੀ ਹੋਵੇ ਉਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਜਰੂਰ ਕਰੋ ਤੇ ਸਾਡੇ ਪੇਜ਼ ਨੂੰ ਫੌਲੋ ਦੂਰ ਕਰੋ ਧੰਨਵਾਦ ਜੀ

Comments
Post a Comment