ਅਗਲੇ ਚਾਰ ਘੰਟਿਆਂ ਦੇ ਵਿੱਚ ਮੀਂਹ ਦੇਖੋ ਵੀਡੀਓ
ਕਈ ਦਿਨਾਂ ਤੋਂ ਅਸੀਂ ਦੇਖ ਰਹੇ ਹਾਂ ਕਿ ਪੰਜਾਬ ਦੇ ਅੰਦਰ ਤੇ ਪੰਜਾਬ ਦੇ ਨਾਲ ਲੱਗਦੇ ਕਈ ਰਾਜਾਂ ਦੇ ਵਿੱਚ ਗਰਮੀ ਬਹੁਤ ਜ਼ਿਆਦਾ ਪੈ ਰਹੀ ਹੈ ਜਿਸ ਕਰਕੇ ਲੋਕਾਂ ਦਾ ਬਾਹਰ ਨਿਕਲਣਾ ਮੁਸ਼ਕਿਲ ਹੋ ਚੁੱਕਿਆ ਹੈ ਪਰ ਹੁਣ ਤੁਹਾਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ।
ਮੌਸਮ ਵਿਭਾਗ ਦੁਆਰਾ ਦੱਸਿਆ ਜਾ ਰਿਹਾ ਹੈ ਕਿ ਅਗਲੇ ਕੁਝ ਘੰਟਿਆਂ ਦੇ ਵਿੱਚ ਪੰਜਾਬ ਦੇ ਅੰਦਰ ਅਤੇ ਪੰਜਾਬ ਦੇ ਬਾਹਰ ਕਈ ਸੂਬਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਜਿਸ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੇਗੀ ਤੇ ਅਸੀਂ ਸਭ ਜਾਣਦੇ ਹੀ ਹਾਂ ਕਿ ਪੰਜਾਬ ਦੇ ਅੰਦਰ ਝੋਨਾ ਲਗਾਉਣ ਦੀ ਪ੍ਰਤੀਕ੍ਰਿਆ ਚਾਲੂ ਹੈ ਜਿਸ ਕਰਕੇ ਕਿਸਾਨਾਂ ਨੂੰ ਪਾਣੀ ਦੀ ਲੋੜ ਹੁੰਦੀ ਹੈ।
ਮੌਸਮ ਵਿਭਾਗ ਦਾ ਦੱਸਣਾ ਹੈ ਕਿ ਪੰਜਾਬ ਦੇ ਅੰਦਰ ਕੁਝ ਘੰਟਿਆਂ ਦੇ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਭਾਰਤ ਦੇ ਕਈ ਸੂਬਿਆਂ ਦੇ ਵਿੱਚ ਬਹੁਤ ਜ਼ਿਆਦਾ ਮੀਂਹ ਪੈ ਚੁੱਕਿਆ ਹੈ ਜਿਸ ਕਰਕੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਜ਼ਰੂਰ ਕਰੋ ਅਤੇ ਕੁਮੈਂਟ ਜ਼ਰੂਰ ਕਰੋ ਅਤੇ ਪੇਜ ਫੋਲੋ ਕਰੋ ਧੰਨਵਾਦ।
For many days, we have been seeing that the heat is very high in Punjab and in many states adjoining Punjab, due to which it has become difficult for people to go out, but now you can get relief from the heat, as told by the Meteorological Department.
It has been said that in the next few hours there is a possibility of heavy rain in many states inside and outside Punjab, which will give some relief to the people and we all know that the response to paddy planting in Punjab is on, due to which the farmers needs water.
Meteorological Department has said that there is a possibility of heavy rain in Punjab within a few hours. Many states of India have received heavy rain due to which people have got some relief from the heat. If you have this If you like our information, please share it further and comment and follow the page. Thank you.

Comments
Post a Comment