ਪੰਜਾਬ ਦੇ ਵਿੱਚ ਕਈ ਥਾਵਾਂ ਤੇ ਪਵੇਗਾ ਭਾਰੀ ਮੀਂਹ ਦੇਖੋ ਵੀਡੀਓ


 ਅਸੀਂ ਸਭ ਜਾਣਦੇ ਹੀ ਹਾਂ ਕਿ ਪੰਜਾਬ ਦੇ ਅੰਦਰ ਕਈ ਦਿਨਾਂ ਤੋਂ ਬਹੁਤ ਗਰਮੀ ਪੈ ਰਹੀ ਹੈ ਜਿਸ ਤੋਂ ਰਾਹਤ ਪਾਉਣ ਲਈ ਲੋਕ ਮੀਂਹ ਦੀ ਉਡੀਕ ਕਰ ਰਹੇ ਹਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਚੁੱਕਾ ਹੈ ਪਰ ਕਈ ਇਲਾਕੇ ਅਜਿਹੇ ਹਨ ਜਿੱਥੇ ਬਿਲਕੁਲ ਵੀ ਮੀਂਹ ਨਹੀਂ ਪਿਆ ਹੁਣ ਮੌਸਮ ਵਿਭਾਗ ਵੱਲੋਂ ਦੱਸਿਆ ਜਾ ਰਿਹਾ ਹੈ

 ਕਿ ਪੰਜਾਬ ਦੇ ਅੰਦਰ 27 ,28 ਤੇ 29 ਜੂਨ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਮੌਸਮ ਵਿਭਾਗ ਵੱਲੋਂ ਇਹ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਕਿ ਪੰਜਾਬ ਦੇ ਅੰਦਰ ਕੁਝ ਦਿਨਾਂ ਤੱਕ ਬਹੁਤ ਜਿਆਦਾ ਮੀਹ ਪੈ ਸਕਦਾ ਹੈ ਪਰ ਲੋਕਾਂ ਦਾ ਇਹ ਕਹਿਣਾ ਹੈ ਕਿ ਉਹ ਜਲਦੀ ਤੋ ਜਲਦੀ ਮੀਹ ਪੈਣਾ ਚਾਹੀਦਾ ਹੈ ਕਿ ਕੀ ਸਾਨੂੰ ਗਰਮੀ ਤੋਂ ਰਾਹਤ ਮਿਲੇ ਤੇ ਹੁਣ ਝੋਨੇ ਦਾ ਸੀਜ਼ਨ ਵੀ ਚੱਲ ਰਿਹਾ ਹੈ

 ਜਿਸ ਕਰਕੇ ਕਿਸਾਨਾਂ ਨੂੰ ਪਾਣੀ ਦੀ ਬਹੁਤ ਲੋੜ ਹੈ ਜੇ ਅਸੀਂ ਪੰਜਾਬ ਤੋਂ ਬਾਹਰ ਦੀ ਗੱਲ ਕਰੀਏ ਤਾਂ ਹਿਮਾਚਲ ਪ੍ਰਦੇਸ਼ ਦੇ ਵਿੱਚ ਬਹੁਤ ਜ਼ਿਆਦਾ ਮੀਂਹ ਪੈ ਰਿਹਾ ਹੈ ਜਿਥੇ ਕਈ ਥਾਵਾਂ ਤੇ ਬੱਦਲ ਫਟਣ ਕਾਰਨ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ ਬੱਦਲ ਫਟਣ ਦੇ ਕਾਰਨ ਕਈ ਲੋਕਾਂ ਦੇ ਪੱਕੇ ਘਰ ਵੀ ਪਾਣੀ ਦੇ ਵਿੱਚ ਬਹਿ ਗਏ ਸਨ 


ਤੇ ਉਹ ਲੋਕ ਆਪਣੇ ਘਰੋਂ ਬੇਘਰ ਹੋ ਗਏ ਸਨ ਜ਼ਿਆਦਾ ਮੀਂਹ ਵੀ ਕਈ ਥਾਵਾਂ ਤੇ ਨੁਕਸਾਨਦਾਇਕ ਹੋ ਸਕਦਾ ਹੈ ਅਸੀਂ ਤੁਹਾਡੇ ਲਈ ਅਜਿਹੀਆਂ ਵੀਡੀਓਜ਼ ਅਤੇ ਜਾਣਕਾਰੀ ਲੈ ਕੇ ਆਉਂਦੇ ਰਹਿੰਦੇ ਹਨ ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਚੰਗੀ ਲੱਗੀ ਹੋਵੇ ਇਸ ਨੂੰ ਅੱਗੇ ਸ਼ੇਅਰ ਕਰੋ ਤੇ ਇਸ ਵੀਡੀਓ ਦੇ ਉਪਰ ਕੁਮੈਂਟ ਜ਼ਰੂਰ ਕਰੋ ਤੇ ਸਾਡੇ ਪੇਜ ਨੂੰ ਫੋਲੋ ਜਰੂਰ ਕਰੋ ਧੰਨਵਾਦ ਜੀ

Comments