Posts

Showing posts from July, 2023

New song Aas by Diljit

Image
 

ਪੰਜਾਬ ਦੇ ਵਿੱਚ ਕੁੱਝ ਘੰਟੇ ਤੱਕ ਪੈਣਗੇ ਤਕੜੇ ਮੀਹ

Image
  ਪੰਜਾਬ ਦੇ ਵਿਚ ਅਗਲੇ ਚਾਰ ਘੰਟਿਆਂ ਦੇ ਵਿੱਚ ਪੈ ਸਕਦਾ ਹੈ ਭਾਰੀ ਮੀਂਹ ਸਤਿ ਸ੍ਰੀ ਅਕਾਲ ਦੋਸਤੋ ਜੇ ਤੁਸੀਂ ਚੈਨਲ ਨੂੰ ਸਬਸਕਰਾਈਬ ਨਹੀਂ ਕੀਤਾ ਤਾਂ ਪਹਿਲਾ ਚੈਨਲ ਨੂੰ ਸਬਸਕ੍ਰਾਈਬ ਕਰ ਲਓ ਕਿਉਂਕਿ ਆਉਣ ਵਾਲੀ ਹੋਰ ਵੀ ਅਪਡੇਟ ਤੁਹਾਡੇ ਤੱਕ ਪਹੁੰਚ ਦੀ ਰਹੇਗੀ  ਸ਼ੁਰੂ ਕਰਦਿਆਂ  ਅੱਜ ਦੀ ਵੀਡੀਓ ਸਭ ਤੋਂ ਪਹਿਲਾਂ ਦੇਖੋ ਪੰਜਾਬ ਦੀਆਂ live ਸਟਲਾਈਟ ਤਸਵੀਰਾਂ ਤੁਸੀਂ ਤਸਵੀਰਾਂ ਦੇ ਵਿੱਚ ਦੇਖ ਸਕਦੇ ਹੋ ਕਿ  ਪਾਕਿਸਤਾਨ ਦੇ ਵੱਲ ਭਾਰੀ ਬਦਲਾਵ ਦੇਖਣ ਨੂੰ ਮਿਲ ਰਹੀ ਹੈ ਜੋ ਕਿ ਹੁਣ ਪੰਜਾਬ ਦੇ ਵਿੱਚ ਐਂਟਰੀ ਕਰਨ ਜਾ ਰਹੀ ਹੈ ਜਿਸ ਦੇ ਕਾਰਨ ਪੰਜਾਬ ਦੇ ਕਈ ਇਲਾਕਿਆਂ ਦੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਇਹ   ਮੀਹ ਪਾਕਿਸਤਾਨ ਦੇ ਨਾਲ ਲੱਗਦੇ ਕਈ ਜ਼ਿਲ੍ਹਿਆਂ ਵਿੱਚ ਪੈ ਸਕਦਾ ਹੈ ਜਿਵੇਂ ਕਿ ਗੁਰਦਾਸਪੁਰ ਤਰਨਤਾਰਨ ਫਰੀਦਕੋਟ ਫਿਰੋਜ਼ਪੁਰ ਅੰਮ੍ਰਿਤਸਰ ਬਠਿੰਡਾ ਇਸ ਤਰ੍ਹਾਂ ਦੇ ਕਈ ਜ਼ਿਲ੍ਹੇ ਜੋ ਪਾਕਿਸਤਾਨ ਦੇ ਨਾਲ ਲੱਗਦੇ ਹਨ ਉਨ੍ਹਾਂ ਦੇ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਪੱਛਮੀ ਪੰਜਾਬ ਦੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਜ਼ਿਆਦਾ ਹੈ ਪਰ ਪੂਰਬੀ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਥੋੜੀ ਘਟ ਹੈ ਇਹ ਸੀ ਅੱਜ ਦੀ ਅਪਡੇਟ ਮਿਲਦੇਆ ਜੀ ਕੱਲ ਲਈ ਧੰਨਵਾਦ ਜੀ

ਹੋਣ ਦੁਪਹਿਰ ਤੋਂ ਬਾਅਦ ਕਈ ਜ਼ਿਲ੍ਹਿਆਂ ਵਿੱਚ ਪੈ ਸਕਦਾ ਹੈ ਮੀਹ

Image
 ਕਈ ਦਿਨਾਂ ਤੋਂ ਪੰਜਾਬ ਦੇ ਲੋਕਾਂ ਦਾ ਗਰਮੀ ਨੇ ਬਹੁਤ ਜ਼ਿਆਦਾ ਬੁਰਾ ਹਾਲ ਕਰ ਦਿੱਤਾ ਹੈ ਜਿਸ ਕਰਕੇ ਪੰਜਾਬ ਦੇ ਲੋਕ ਬਹੁਤ ਪਰੇਸ਼ਾਨ ਹੋ ਰਹੇ ਹਨ ਤੇ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਪੰਜਾਬ ਦੇ ਅੰਦਰ ਗਰਮੀ ਏਨੀ ਜ਼ਿਆਦਾ ਪੈ ਰਹੀ ਹੈ ਕਿ ਲੋਕਾਂ ਦਾ ਆਪਣੇ ਘਰ ਦੇ ਅੰਦਰ ਰਹਿਣਾ ਵੀ ਮੁਸ਼ਕਲ ਹੋ ਚੁੱਕਿਆ ਹੈ ਪਰ ਹੁਣੇ ਹੁਣੇ ਇਕ ਖ਼ਬਰ ਨਿਕਲ ਕੇ ਆ ਰਹੀ ਹੈ  ਕਿ ਪੰਜਾਬ ਦੇ ਅੰਦਰ ਗਰਮੀ ਤੋਂ ਰਾਹਤ ਮਿਲ ਸਕਦੀ ਹੈ ਪੰਜਾਬ ਦੇ ਮੌਸਮ ਵਿਭਾਗ ਵੱਲੋਂ ਇਕ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ ਕਿ  ਪੰਜਾਬ ਦੇ ਅੰਦਰ ਕੁਝ ਘੰਟਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਮੌਸਮ ਵਿਭਾਗ ਦਾ ਦਸਣਾ ਹੈ ਕਿ ਪੰਜਾਬ ਦੇ ਅੰਦਰ ਇਹ ਮੀਹ ਕਈ ਜ਼ਿਲ੍ਹਿਆਂ ਦੇ ਵਿੱਚ ਪੈ ਸਕਦਾ ਹੈ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਬਹੁਤ ਰਾਹਤ ਮਿਲੇ ਗਈ ਕਿਉਂਕਿ ਅਸੀਂ ਸਭ ਜਾਣਦੇ ਹੀ ਹਾਂ ਕਿ ਪੰਜਾਬ ਦੇ ਅੰਦਰ ਗਰਮੀ ਦੇ ਨਾਲ ਲੋਕਾਂ ਦਾ ਬੁਰਾ ਹਾਲ ਹੋਇਆ  ਤੇ ਪੰਜਾਬ ਦੇ ਅੰਦਰ  ਹੁਣ ਝੋਨੇ ਦਾ ਸੀਜ਼ਨ ਵੀ ਚੱਲ ਰਿਹਾ ਹੈ ਜਿਸ ਕਰਕੇ ਕਿਸਾਨਾਂ ਨੂੰ ਪਾਣੀ ਦੀ ਬਹੁਤ ਲੋੜ ਹੈ ਜਿਸ ਕਰਕੇ ਪੰਜਾਬ ਦੇ ਲੋਕਾਂ ਨੂੰ ਮੀਂਹ ਦੀ ਬਹੁਤ ਜਾਦਾ ਹੈ ਲੋੜ ਹੈ ਹੁਣ ਇਹ ਜਾਣਕਾਰੀ  ਨੂੰ ਸੋਸ਼ਲ ਮੀਡੀਆ ਦੇ ਉਤੇ ਬਹੁਤ ਜ਼ਿਆਦਾ ਦੇਖਿਆ ਜਾ ਰਿਹਾ ਹੈ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓਜ਼ ਅਤੇ ਜਾਣਕਾਰੀ ਅਸੀਂ ਤੁਹਾਡੇ ਲਈ ...